Tuesday, November 24, 2026

ਸ਼੍ਰੋਮਣੀ ਕਮੇਟੀ ਵਲੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦਾ ਸਨਮਾਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਿਹਬ ਨਤਮਸਤਕ ਹੋਣ ਆਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਤੇ ਹੋਰ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …