ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਸੁਧਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ
ਸੈਕੰਡਰੀ ਸਕੂਲ ਪਿੰਡ ਸੇਰੋਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਫਲਦਾਰ ਬੂਟੇ ਲਗਾਏ ਗਏ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੀਰਾ, ਮੁਖਤਿਆਰ ਸਿੰਘ ਸਿੱਧੂ ਭੱਠੇ ਵਾਲੇ, ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ, ਬੀਬੀ ਕਮਲਜੀਤ ਕੌਰ, ਚੇਅਰਮੈਨ ਮੱਖਣ ਸਿੰਘ, ਸਕੂਲ ਦੇ ਐਨ.ਸੀ.ਸੀ, ਕੌਮੀ ਸੇਵਾ ਯੋਜਨਾ ਅਤੇ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਵੀ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media