Monday, September 21, 2026

ਮੁੱਖ ਸਿਪਾਹੀ ਪ੍ਰਗਟ ਸਿੰਘ ਨੂੰ ਕਮਿਸ਼ਨਰ ਪੁਲਿਸ ਅਰੁਨ ਪਾਲ ਸਿੰਘ ਨੇ ਲਾਇਆ ਤਰੱਕੀ ਦਾ ਸਟਾਰ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਸਿਪਾਹੀ ਪ੍ਰਗਟ ਸਿੰਘ ਦੀ ਤਰੱਕੀ ਹੋਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਡਾ: ਸਿਮਰਤ ਕੌਰ ਆਈ.ਪੀ.ਐਸ ਉਸ ਨੁੰ ਤਰੱਕੀ ਦਾ ਸਟਾਰ ਲਗਾਉਂਦੇ ਹੋਏ।ਇਸ ਮੌਕੇ ਡੀ.ਸੀ.ਪੀ ਡਿਟੈਕਟਿਵ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਸਥਾਨਕ ਅਜੇ ਗਾਂਧੀ ਆਈ.ਪੀ.ਐਸ ਅੰਮ੍ਰਿਤਸਰ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …