ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਮੁਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਖੁਸ਼ੀ ਵਿੱਚ ਖੂਨਦਾਨ ਕੈਂਪ ਅੱਜ ਮਿੱਤਲ ਬਲੱਡ
ਬੈਂਕ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਵਿੰਦਰ ਰਿਸ਼ੀ ਸਤੌਜ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਜਸਬੀਰ ਕੌਰ ਸੇਰਗਿੱਲ ਨੇ ਦੱਸਿਆ ਕਿ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਗੁਰਮੇਲ ਸਿੰਘ ਸਰਪੰਚ ਘਰਾਚੋਂ ਸ਼ਿਰਕਤ ਕਰਨਗੇ।
Check Also
ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …
Punjab Post Daily Online Newspaper & Print Media