ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਆਪ ਦੇ ਸ਼ਹਿਰੀ ਪ੍ਰਧਾਨ ਸ਼ਿਸਨਪਾਲ ਗਰਗ, ਕੌਂਸਲਰ ਗੁਰਮੀਤ ਸਿੰਘ ਫੌਜੀ ਅਤੇ ਐਸ.ਐਸ ਜੈਨ ਸਭਾ ਲੌਂਗੋਵਾਲ ਦੇ ਮੈਂਬਰ ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media