Thursday, July 18, 2024

ਸੀ.ਬੀ.ਐਸ.ਈ ਬੋਰਡ 12ਵੀਂ ਦੀ ਮਹਿਕਪ੍ਰੀਤ ਕੌਰ ਨੇ ਹਾਸਲ ਕੀਤੇ 94.1 ਫੀਸਦੀ ਅੰਕ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸੀ.ਬੀ.ਐਸ.ਈ ਬੋਰਡ ਦੇ ਐਲਾਨੇ ਗਏ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੀ 12ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿਚ 94.1 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਜਿਥੇ ਸਕੂਲ ਦਾ ਨਤੀਜ਼ਾ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਵਧੀਆ ਰਿਹਾ ਹੈ, ਉਥੇ ਬੱਚੀ ਮਹਿਕਪ੍ਰੀਤ ਕੌਰ ਨੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …