Sunday, December 3, 2023

ਪੱਤਰਕਾਰ ਜਸਵੰਤ ਗਰੇਵਾਲ ਨੂੰ ਸਦਮਾ ਮਾਤਾ ਦਾ ਦੇਹਾਂਤ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਜਸਵੰਤ ਸਿੰਘ ਗਰੇਵਾਲ ਤੋਲਾਵਾਲ ਨੂੰ ਉਸ ਸਮਂੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾ ਦੇ ਮਾਤਾ ਰਜਿੰਦਰ ਕੌਰ (80) ਦਾ ਅਚਾਨਕ ਦੇਹਾਤ ਹੋ ਗਿਆ।ਉਹਨਾ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਪੱਤਰਕਾਰ ਦਲਜੀਤ ਸਿੰਘ ਬੇਦੀ, ਦਲਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਚਹਿਲ, ਤਰਲੋਚਨ ਗੋਇਲ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਸਿੰਘ, ਜਰਨਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜੁੰਮਾ ਸਿੰਘ, ਪੱਤਰਕਾਰ ਗੁਰਪ੍ਰੀਤ ਸਿੰਘ ਖ਼ਾਲਸਾ, ਪੱਤਰਕਾਰ ਮੱਖਣ ਸਿੰਘ ਸ਼ਾਹਪੁਰ ਪੱਤਰਕਾਰ, ਚਮਕੌਰ ਸਿੰਘ ਸ਼ਾਹਪੁਰ, ਮਹਿੰਦਰਪਾਲ, ਹਰਵਿੰਦਰ ਰਿਸ਼ੀ ਸਤੌਜ, ਗੁਰਜੀਤ ਸਿੰਘ ਚਹਿਲ, ਜਗਰਾਜ ਸਿੰਘ ਮਾਨ, ਜਸਵਿੰਦਰ ਸਿੰਘ ਸ਼ੇਰੋ ਅਤੇ ਗੁਰਪ੍ਰੀਤ ਲਿੱਟ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …