ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਹਸਪਤਾਲ ਵਿਖੇ ਅੱਜ ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ ਐਸ.ਐਮ.ਓ ਆਪਣਾ ਅੱਹੁੱਦਾ ਸੰਭਾਲ
ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਇਮਾਨਦਾਰੀ ਨਾਲ ਕਰਨਗੇ ਅਤੇ ਕਸਬੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ।ਇਸ ਮੌਕੇ ਸੁਪਰਡੈਂਟ ਹਰਪ੍ਰੀਤ ਸਿੰਘ ਵਾਲੀਆ, ਮਹਿੰਦਰ ਕੁਮਾਰ ਕਲਰਕ, ਜਗਰੂਪ ਸਿੰਘ ਕਲਰਕ, ਧਰਮਿੰਦਰ ਕੁਮਾਰ ਫਾਰਮੇਸੀ ਅਫ਼ਸਰ, ਬਰਿੰਦਰਪਾਲ ਸਿੰਘ ਹੈਲਥ ਵਰਕਰ ਗੁਰਸੇਵਕ ਸਿੰਘ ਆਦਿ ਨੇ ਗੁਲਦਸਤਾ ਦੇ ਕੇ ਉਨਾਂ ਦਾ ਸਨਮਾਨ ਕੀਤਾ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media