Sunday, July 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …