ਅੰਮ੍ਰਿਤਸਰ/ਚੰਡੀਗੜ੍ਹ, 5 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਰਜਿ.) ਚੰਡੀਗੜ੍ਹ ਦੇ ਤੇਰਾ ਹੀ ਤੇਰਾ ਪ੍ਰੋਜੈਕਟ ਵਲੋਂ ਚੰਡੀਗੜ੍ਹ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਡੀ.ਪੀ ਸਿੰਘ ਨੇ ਦੱਸਿਆ ਕਿ ਇਸ ਨੇਕ ਕਾਰਜ਼ ਲਈ ਹਰ ਇੱਕ ਇਨਸਾਨ ਨੂੰ ਅੱਗੇ ਆਉਣਾ ਚਾਹੀਦਾ ਹੈ।ਰੁੱਖ ਲਗਾਉਣ ਸਮੇਂ ਚੇਅਰਮੈਨ ਸੱਭਰਵਾਲ ਜਨਰਲ ਸਕੱਤਰ, ਪ੍ਰਧਾਨ ਅਤੇ ਸਕੱਤਰ ਗੁਰਦੁਆਰਾ ਸੈਕਟਰ 34 ਚੰਡੀਗੜ੍ਹ, ਬੰਗਾ, ਲਵਲੀ, ਜਸਪ੍ਰੀਤ ਕੌਰ ਹਾਜ਼ਰ ਸਨ ਇਸ ਮੌਕੇ ਮਰੀਜ਼ਾਂ ਨੂੰ ਪੌਦੇ ਮੁਫਤ ਪੌਦੇ ਵੰਡੇ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …