ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਦੂਜਾ ਅਤੇ
ਚੌਥਾ, ਬੀ.ਕਾਮ ਸਮੈਸਟਰ ਛੇਵਾਂ, ਬੀ.ਬੀ.ਏ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media