ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ)
ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ), ਸਮੈਸਟਰ ਛੇਵਾਂ, ਬੈਚਲਰ ਆਫ ਵੋਕੇਸ਼ਨ (ਡੇਟਾ ਸਾਇੰਸ), ਸਮੈਸਟਰ ਛੇਵਾਂ, ਐਮ.ਏ ਰਾਜਨੀਤੀ ਸ਼ਾਸਤਰ ਸਮੈਸਟਰ ਚੌਥਾ, ਐਮ.ਏ ਫ੍ਰੈਂਚ, ਸਮੈਸਟਰ ਦੂਜਾ ਤੇ ਚੌਥਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ. ਜਿਓਗਰਾਫੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਹਿੰਦੀ, ਸਮੈਸਟਰ ਦੂਜਾ, ਬੈਚਲਰ ਆਫ਼ ਵੋਕੇਸ਼਼ਨ (ਪ੍ਰਿੰਟਿੰਗ ਤਕਨਾਲੋਜੀ), ਸਮੈਸਟਰ ਦੂਜਾ, ਬੈਚਲਰ ਆਫ਼ ਵੋਕੇਸ਼ਨ (ਬਿਊਟੀ ਐਂਡ ਵੈਲਨੈਸ) ਸਮੈਸਟਰ ਦੂਜਾ ਤੇ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media