ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – 76ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੀ ਸ਼ੁਰੂਆਤ ਵਜੋਂ ਡੋਗਰਾਈ ਬ੍ਰਿਗੇਡ ਦੀ ਅਟਾਰੀ ਬਟਾਲੀਅਨ, ਪੈਂਥਰ
ਡਵੀਜ਼ਨ ਵਲੋਂ ਪੰਜਾਬ ਸਟੇਟ ਵਾਰ ਮੈਮੋਰੀਅਲ ਅੰਮ੍ਰਿਤਸਰ ਵਿਖੇ `ਲਾਈਵ ਬੈਂਡ ਕੰਸਰਟ` ਦਾ ਆਯੋਜਨ ਕੀਤਾ ਗਿਆ। ਲਾਈਵ ਬੈਂਡ ਕੰਸਰਟ ਭਾਰਤੀ ਫੌਜ ਦੇ ਬਹੁਤ ਹੀ ਸਜ਼ਾਏ ਹੋਏ ਬੈਂਡਾਂ ਦੁਆਰਾ ਪੇਸ਼ ਕੀਤਾ ਗਿਆ, ਜਿਸ ਨੇ ਥੀਮ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸਿੱਧ ਦੇਸ਼ ਭਗਤੀ ਅਤੇ ਪ੍ਰੇਰਣਾਦਾਇਕ ਗੀਤਾਂ ਦੀ ਧੁਨ ਵਜਾਉਂਦੇ ਹੋਏ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media