Thursday, November 12, 2026

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ)- ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅੱਜ ਅਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਦੁਆਰਾ ਪਰੇਡ ਕੱਢੀ ਗਈ ਤੇ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲਈ ਗਈ।ਵਿਦਿਆਰਥੀਆਂ ਵਲੋਂ ਪੀ.ਟੀ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਬਰਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …