ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਸਦਕਾ 15 ਅਗਸਤ 1947 ਨੂੰ ਭਾਰਤ ਨੇ ਅਜਾਦੀ ਪ੍ਰਾਪਤ ਕੀਤੀ ਸੀ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀਂ 75ਵੇਂ ਸੁਤੰਤਰਤਾ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਵਿਕਰਮ ਸ਼ਰਮਾ ਵੱਲੋਂ ਨਿਭਾਈ ਗਈ।ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ ।
ਇਸ ਸਮੇਂ ਸਕੂਲ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ, ਮੈਨੇਜਰ ਸ਼ਿਵ ਕੁਮਾਰ, ਐਡਮਿਸ਼ਨ ਇੰਚਾਰਜ਼ ਮੈਡਮ ਜਸਪ੍ਰੀਤ ਕੌਰ, ਕੁਆਡੀਨੇਟਰ ਮੈਡਮ ਹਰਭਵਨ ਕੌਰ, ਸ਼ਸ਼ੀ ਕਾਂਤ ਮਿੱਤਲ ਅਤੇ ਬੋਕਸਿੰਗ ਕੋਚ ਪ੍ਰਿਥੀ ਸਿੰਘ, ਕਬੱਡੀ ਕੋਚ ਰੁਪਿੰਦਰ ਸਿੰਘ ਤੋਂ ਇਲਾਵਾ ਸਮੁਹ ਸਟਾਫ ਮੈਂਬਰ ਹਾਜ਼ਰ ਸਨ ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …