ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. ਜਸਪਾਲ ਸਿੰਘ ਸੰਧੂ ਨੇ 75ਵੇਂ ਅਜਾਦੀ ਦਿਵਸ ਮੌਕੇ ਗੈਸਟ
ਹਾਊਸ ਲਾਅਨ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਟੂ ਵੀ.ਸੀ. ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਸੁਰੱਖਿਆ ਅਫਸਰ ਸ਼੍ਰੀ ਅਮਰਬੀਰ ਸਿੰਘ ਚਾਹਲ ਤੋਂ ਇਲਾਵਾ ਹੋਰ ਸੁਰੱਖਿਆ ਅਮਲਾ ਹਾਜ਼ਰ ਸੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media