Tuesday, September 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏ.ਐਮ.ਪੀ, ਮਲਟੀਮੀਡੀਆ) ਸਮੈਸਟਰ ਦੂਜਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੀ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …