Tuesday, November 24, 2026

ਭਰਾਵਾਂ ਨੇ ਮਿਲ ਕੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਤਹਿਤ ਆਪਣੇ  ਘਰ ਦੇ ਸਾਹਮਣੇ ਤਿਰੰਗਾ ਲਹਿਰਾਉਂਦੇ ਹੋਏ ਮੋਹਨ ਨਗਰ ਸੁਲਤਾਨਵਿੰਡ ਰੋਡ ਵਾਸੀ ਸ਼ਿਵਮ ਅਤੇ ਉਸ ਦਾ ਭਰਾ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …