Friday, May 24, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਮ.ਏ ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸ਼ਟਰ ਦੂਜਾ ਤੇ ਚੌਥਾ, ਬੀ.ਕਾਮ ਐਲ਼.ਐਲ.ਬੀ (ਪੰਜਾ ਸਾਲਾ ਕੋਰਸ) ਸਮੈਸਟਰ ਦੂਜਾ ਤੇ ਛੇਵਾਂ ਤੇ ਸੱਤਵਾਂ ਤੇ ਦਸਵਾਂ, ਸਰਟੀਫਿਕੇਟ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ ਦੂਜਾ, ਐਮ.ਏ ਫਾਈਨ ਆਰਟਸ ਸਮੈਸਟਰ ਦੂਜਾ, ਐਮ.ਏ. ਧਰਮ ਅਧਿਐਨ ਸਮੈਸਟਰ ਦੂਜਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਦੂਜਾ, ਚੌਥਾ ਤੇ ਛੇਵਾਂ ਅਤੇ ਐਮ.ਏ ਸੰਗੀਤ ਵੋਕਲ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।

Check Also

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ …