ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੋਰ ਤੇ ਪ੍ਰੇਮ ਨਗਰ ਅੰਮ੍ਰਿਤਸਰ ਵਿਖੇੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ ਜਿਸ ਵਿੱਚ 1079 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾ ਨੂੰ ਮੁਫਤ ਦਵਾਈਆ ਵੰਡੀਆ ਗਈਆ। ਇਸ ਕੈਂਪ ਵਿੱਚ ਡਾ.ਅਰਪਣਪ੍ਰੀਤ ਕੋਰ, ਡਾ.ਨਵਜੀਤ ਕੋਰ, ਡਾ.ਆਤਮਜੀਤ ਸਿੰਘ ਬਸਰਾ, ਡਾ. ਸਿਵਾਨੀ,ਡਾ. ਵਿਾਲ ਸਰਮਾਂ, ਡਾ.ਸੁੰਰਿਦਰ ਸਿੰਘ ਸੰਧੂ, ਸ੍ਰੀ ਮਤੀ ਰਮਾਂ ਮਹਾਜਨ, ਸ੍ਰੀ ਮਤੀ ਹਰਜਿੰਦਰ ਕੋਰ ਸ਼ਾਮਿਲ ਹੋਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …