ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮੰਡਵੀਆ ਦਾ ਲੌਂਗੋਵਾਲ ਪਹੁੰਚਣ ‘ਤੇ ਭਾਰਤੀ ਜਨਤਾ ਪਾਰਟੀ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਮੰਗੂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੀਨੀਅਰ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ, ਡਾ. ਕੇਵਲ ਚੰਦ ਧੌਲਾ, ਪਵਨ ਕੁਮਾਰ ਤਾਇਲ, ਬਬਲੂ ਸਿੰਗਲਾ, ਕੇਵਲ ਕ੍ਰਿਸ਼ਨ ਸ਼ਰਮਾ, ਸਚਿਨ ਗੋਇਲ, ਡਾ. ਸੁਮਿਤ ਸਿੰਗਲਾ, ਤਰਸੇਮ ਚੰਦ ਭੋਲਾ, ਸੁਮਿਤ ਮੰਗਲਾ, ਰਾਜ ਕੁਮਾਰ ਮੰਡੇਰ, ਸੁਮਿਤ ਕੁਮਾਰ ਅਤੇ ਸੋਨੂੰ ਮੋਨੂੰ ਜ਼ਿੰਦਲ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …