Sunday, December 3, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਏ/ਬੀ.ਐਸ.ਸੀ ਸਮੈਸਟਰ ਚੌਥਾ, ਬੀ.ਸੀ.ਏ ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਏਮਪ; ਵੈਲਨੈਸ) ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ ਚੌਥਾ, ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਈਕਾਮਰਸ) ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏਮਪ ਮਲਟੀਮੀਡੀਆ) ਸਮੈਸਟਰ ਦੂਜਾ, ਐਲ.ਐਲ.ਬੀ (ਪੰਜਾ ਸਾਲਾ) ਸਮੈਸਟਰ ਛੇਵਾਂ ਤੇ ਦਸਵਾਂ, ਬੀ.ਐਸ.ਸੀ (ਬਾਇਓ ਟੈਕਨਾਲੋਜੀ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …