Tuesday, July 23, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸ਼ਾਸਤਰੀ (ਬੈਚਲਰ), ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਮਾਸਟਰ ਆਫ਼ ਕਾਮਰਸ ਸਮੈਸਟਰ ਦੂਜਾ, ਐਮ.ਏ ਪੱਤਰਕਾਰੀ ਅਤੇ ਜਨ ਸੰਚਾਰ ਸਮੈਸਟਰ ਸਮੈਸਟਰ ਦੂਜਾ ਤੇ ਚੌਥਾ, ਬੈਚਲਰ ਆਫ਼ ਵੋਕੇਸ਼ਨ (ਈ-ਕਾਮਰਸ ਅਤੇ ਡਿਜ਼ੀਟਲ ਮਾਰਕੀਟਿੰਗ), ਸਮੈਸਟਰ ਚੌਥਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਅੰਗਰੇਜ਼ੀ, ਸਮੈਸਟਰ ਦੂਜਾ, ਐਮ.ਏ ਪਬਲਿਕ ਐਡਮਿਨਿਸਟਰੇਸ਼ਨ ਸਮੈਸਟਰ ਦੂਜਾ ਤੇ ਚੌਥਾ, ਬੈਚਲਰ ਆਫ਼ ਵੋਕੇਸ਼ਨ (ਸੁੰਦਰਤਾ ਅਤੇ ਤੰਦਰੁਸਤੀ), ਸਮੈਸਟਰ -ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਤਕਨਾਲੋਜੀ), ਸਮੈਸਟਰ – ਚੌਥਾ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਅਤੇ ਸਟੇਜ ਕਰਾਫਟ), ਸਮੈਸਟਰ ਦੂਜਾ, ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ ਯੋਜਨਾ), ਸਮੈਸਟਰ ਦੂਜਾ, ਬੈਚਲਰ ਆਫ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ), ਸਮੈਸਟਰ ਦੂਜਾ, ਬੀ.ਕਾਮ. (ਵਿੱਤੀ ਸੇਵਾਵਾਂ), ਸਮੈਸਟਰ ਛੇਵਾਂ, ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਐਮ.ਏ ਪੰਜਾਬੀ, ਸਮੈਸਟਰ ਦੂਜਾ, ਐਮ.ਏ. ਧਰਮ ਅਧਿਐਨ, ਸਮੈਸਟਰ ਚੌਥਾ, ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕਾਸਮੈਟੋਲੋਜੀ ਸਮੈਸਟਰ ਦੂਜਾ, ਐਮ.ਐਸ.ਸੀ ਗਣਿਤ ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ), ਸਮੈਸਟਰ ਦੂਜਾ, ਬੈਚਲਰ ਆਫ਼ ਵੋਕੇਸ਼ਨ (ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ), ਸਮੈਸਟਰ ਛੇਵਾਂ, ਬੀ.ਬੀ.ਏ, ਸਮੈਸਟਰ ਚੌਥਾ, ਬੀ.ਕਾਮ., ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …