ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਅੰਡਰ-19 ਸਾਲ ਦੀਆਂ ਵਿਦਿਆਰਥਣਾਂ ਦੀ ਕ੍ਰਿਕਟ ਟੀਮ ਨੇ ਲੌਂਗੋਵਾਲ ਜ਼ੋਨ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ, ਮੈਨਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਤੇ ਜਤਿੰਦਰ ਰਿਸ਼ੀ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਇਸ ਸਫਲਤਾ ਲਈ ਸਕੂਲ ਦੇ ਡੀ.ਪੀ ਮੈਡਮ ਹਰਜਿੰਦਰ ਕੌਰ, ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।
Check Also
ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ
ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …