ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਦੇ ਦਿਸ਼ਾ
ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਰਵਿੰਦਰ ਕੰਬੋਜ ਦੀ ਅਗਵਾਈ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਸਕੂਲ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media