Saturday, December 21, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ, ਐਮ.ਐਸ.ਸੀ ਬੌਟਨੀ ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਨਿਊਟ੍ਰੀਸ਼ਨ ਐਂਡ ਡਾਇਟ ਪਲਾਨਿੰਗ), ਸਮੈਸਟਰ ਚੌਥਾ ਤੇ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ) ਸਮੈਸਟਰ ਚੌਥਾ ਤੇ ਛੇਵਾਂ, ਐਮ.ਡਿਜ਼ਾਈਨ (ਮਲਟੀਮੀਡੀਆ) ਸਮੈਸਟਰ-ਦੂਜਾ ਤੇ ਚੌਥਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ ਐਂਡ ਪ੍ਰੋਡਕਟ) ਸਮੈਸਟਰ ਦੂਜਾ ਤੇ ਛੇਵਾਂ, ਬੈਚਲਰ ਆਫ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ) ਸਮੈਸਟਰ ਦੂਜਾ, ਬੈਚਲਰ ਆਫ ਵੋਕੇਸ਼ਨ (ਫੈਸ਼ਨ ਟੈਕਨਾਲੋਜੀ) ਸਮੈਸਟਰ ਦੂਜਾ, ਐਮ.ਏ ਸੰਸਕ੍ਰਿਤ ਸਮੈਸਟਰ ਦੂਜਾ ਦੂਜਾ, ਮਾਸਟਰ ਆਫ਼ ਕਾਮਰਸ ਸਮੈਸਟਰ ਚੌਥਾ, , ਬੀ.ਏ. ਐਲ਼.ਐਲ਼.ਬੀ (ਪੰਜ ਸਾਲਾ ਕੋਰਸ), ਸਮੈਸਟਰ ਚੌਥਾ, ਡਿਪਲੋਮਾ ਇਨ ਮੈਡੀਕਲ ਲੈਬਾਰਟਰੀ ਟੈਕਨਾਲੋਜੀ ਸਮੈਸਟਰ ਦੂਜਾ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਸਮੈਸਟਰ ਦੂਜਾ, ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦਸਵਾਂ, ਬੈਚਲਰ ਆਫ ਵੋਕੇਸ਼ਨ (ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਜ਼) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …