Wednesday, December 4, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 30 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ.ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਸਾਊਂਡ ਟੈਕਨਾਲੋਜੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਸਮ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …