ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 31 ਅਗਸਤ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਰੈਡਸਟੇਡ, ਹਰਬਲ ਲਾਈਫ਼, ਮਾਰੂਤੀ ਸਾਜੂਕੀ ਅਤੇ ਮੈਕਸ ਲਾਈਫ਼ ਇੰਸ਼ੋਰੈਂਸ ਪ੍ਰਾ. ਲਿਮ. ਵਲੋਂ ਭਾਗ ਲਿਆ ਜਾਵੇਗਾ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …