Friday, July 11, 2025

ਜਲਦ ਨਵੀਂ ਪੰਜਾਬੀ ਫਿਲਮ ‘ਚ ਨਜ਼ਰ ਆਵੇਗੀ ਅਦਾਕਾਰਾ ਨੀਰੂ ਯਾਦਵ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬੀ ਗੀਤਾਂ ਵਿੱਚ ਵੱਖ-ਵੱਖ ਕਲਾਕਾਰਾਂ ਦੇ ਨਾਲ ਕਿਰਦਾਰ ਨਿਭਾਅ ਚੁੱਕੀ ਅਦਾਕਾਰਾ ਨੀਰੂ ਯਾਦਵ ਬਹੁਤ ਜਲਦ ਨਵੀਂ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗੀ।ਨੀਰੂ ਯਾਦਵ ਦਾ ਕਹਿਣਾ ਹੈ ਕਿ ਉਹ ਆਪਣੇ ਸਰੋਤਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦੀ ਹੈ, ਜੋ ਉਸ ਦੇ ਕਿਰਦਾਰਾਂ ਨੂੰ ਹਮੇਸ਼ਾਂ ਹੀ ਪਸੰਦ ਕਰਦੇ ਹਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …