ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) -ਵਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਦੀ ਅੰਡਰ 17 ਖੋ-ਖੋ ਟੀਮ ਨੇ ਪੰਜਾਬ ਸਕੂਲ ਖੇਡਾਂ ‘ਚ ਜ਼ੋਨ ਲੈਵਲ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ ਅਤੇ ਕੋਚ ਪੁਸ਼ਪਿੰਦਰ ਸਿੰਘ ਨੂੰ ਵਧਾਈ ਦਿੱਤੀ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।ਇਸ ਮੌਕੇ ਮਨਜਿੰਦਰ ਸਿੰਘ, ਹਰਵਿੰਦਰਪਾਲ ਸ਼ਰਮਾ, ਸੰਜੀਵ ਸੁਲਤਾਨ, ਅਵਤਾਰ ਸਿੰਘ, ਅਮਨਦੀਪ ਕੌਰ, ਸੁਖਪ੍ਰੀਤ ਕੌਰ, ਉਮਾ ਦੇਵੀ, ਅਰਸ਼ਦੀਪ ਕੌਰ, ਬਲਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …