ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਐਸ.ਸੀ ਬੀ.ਐਡ ਚਾਰ ਸਾਲਾ ਕੋਰਸ ਸਮੈਸਟਰ ਦੂਜਾ,
ਚੌਥਾ, ਛੇਵਾਂ ਅਤੇ ਅੱਠਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫ਼ੀ ਅਤੇ ਪੱਤਰਕਾਰੀ), ਸਮੈਸਟਰ ਦੂਜਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਤਕਨਾਲੋਜੀ) ਸਮੈਸਟਰ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ ਦੂਜਾ, ਬੈਚਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ ਛੇਵਾਂ, ਬੈਚਲਰ ਆਫ ਵੋਕੇਸ਼ਨ (ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ), ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ), ਸਮੈਸਟਰ ਛੇਵਾਂ, ਬੀ.ਐਡ-ਐਮ.ਐਡ ਤਿੰਨ ਸਾਲਾ ਕੋਰਸ ਸਮੈਸਟਰ ਦੂਜਾ ਅਤੇ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media