Friday, July 11, 2025

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਥਾਣਾ ਡੀ-ਡਵੀਜ਼ਨ ਵਲੋਂ ਇੰਸਪੈਕਟਰ ਰੋਬਿੰਨ ਹੰਸ ਦੀ ਨਿਗਰਾਨੀ ਹੇਠ ਐਸ.ਆਈ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਹਰਦੀਪ ਸਿੰਘ ਉਰਫ ਕਾਲੀ ਪੁੱਤਰ ਸੰਤੋਖ ਸਿੰਘ ਵਾਸੀ ਗਲੀ ਨੰਬਰ 2 ਅੰਨਗੜ੍ਹ ਅੰਮ੍ਰਿਤਸਰ ਨੂੰ 18 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਕੋਟ ਖਾਲਸਾ ਸਬ-ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਲਜ਼ਮ ਜਸਪਾਲ ਸਿੰਘ ਉਰਫ ਵਿੱਕੀ ਪੁੱਤਰ ਨਰਿੰਦਰ ਸਿੰਘ ਵਾਸੀ ਨੇੜੇ ਵੱਡੀ ਪਾਰਕ ਕੋਟ ਖਾਲਸਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …