ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਅਧਿਆਪਕ ਦਿਵਸ ‘ਤੇ ਵਿਸ਼ੇਸ਼
ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਲੌਂਗੋਵਾਲ ਨੂੰ ਵੀ ਸਿੱਖਿਆ ਅਤੇ ਸਹਿ ਵਿੱਦਿਅਕ ਗਤੀਵਿਧੀਆਂ ‘ਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media