ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਦੂਜਾ,
ਡਿਪਲੋਮਾ ਇਨ ਕਾਸਮੀਟਾਲੋਜੀ (ਫੁਲ ਟਾਈਮ) ਸਮੈਸਟਰ ਦੂਜਾ, ਐਮ.ਏ ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚੌਥਾ, ਐਮ.ਐਸ.ਸੀ ਬੌਟਨੀ ਸਮੈਸਟਰ ਦੂਜਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media