ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ
ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀਬ(ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ ਰਹੇ ਹਨ। ਇਹ ਕੋਰਸ ਸੈਨਿਕਾਂ, ਸਾਬਕਾ ਸੈਨਿਕਾਂ, ਉਹਨਾਂ ਦੇ ਆਸ਼ਰਿਤਾਂ, ਐਸ.ਸੀ/ਐਸ.ਟੀ ਅਤੇ ਆਮ ਸਿਵਲੀਅਨ ਦੇ ਆਰਥਿਕ ਪੱਖੋਂ ਕੰਮਜ਼ੋਰ ਵਰਗ ਦੇ ਬੱਚਿਆਂ ਲਈੇ ਹਨ।ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫਤਰ 52, ਕੋਰਟਰੋਡ, ਨਜਦੀਕ ਨਿੱਜ਼ਰ ਸਕੈਨਿੰਗ ਸੈਂਟਰ ਜਾਂ ਫੋਨ ਨੰਬਰ 0183-2212103, 6284432143 ‘ਤੇ ਸੰਪਰਕ ਕਰ ਸਕਦੇ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media