ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੈਚੁਲਰ ਆਫ ਐਜੂਕੇਸ਼ਨ ਸਮੈਸਟਰ ਚੌਥਾ, ਬੀ.ਏ
ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਚੌਥਾ, ਛੇਵਾਂ, ਬੈਚੁਲਰ ਆਫ ਵੋਕੇਸ਼ਨ (ਬਿਊਟੀ ਐਂਡ ਫਿਟਨੈਸ) ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫੈਸ਼ਨ ਸਟਾਇਲਿੰਗ ਐਂਡ ਗਰੂਮਿੰਗ) ਸਮੈਸਟਰ ਦੂਜਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ ਰੀਟੇਲ ਮੈਨੇਜਮੈਂਟ ਐਂਡ ਆਈ.ਟੀ ਸਮੈਸਟਰ ਛੇਵਾਂ, ਮਾਸਟਰ ਆਫ ਵੋਕੇਸ਼ਨ (ਥੀਏਟਰ ਐਂਡ ਟੈਲੀਵਿਜ਼ਨ ਪ੍ਰੋਡਕਸ਼ਨ) ਸਮੈਸਟਰ ਦੂਜਾ ਅਤੇ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਅੱਠਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media