ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱੱਸਿਆ ਕਿ ਜੋ ਕਿਸਾਨ ਔਰਤਾਂ ਅਤੇ ਕਿਸਾਨ ਉਕਤ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …