Monday, April 22, 2024

ਬਾਬਾ ਖੜਕ ਸਿੰਘ ਕਾਲਜ ਦੀ ਗੁਰਜੀਤ ਕੌਰ ਨੇ ਬੀ.ਐਸ.ਸੀ (ਆਈ.ਟੀ) ‘ਚੋਂ ਹਾਸਲ ਕੀਤੇ 89% ਅੰਕ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਕਾਲਜ ਦੀ ਬੀ.ਐਸ ਸੀ (ਆਈ.ਟੀ) ਦੀ ਵਿਦਿਆਰਥਣ ਗੁਰਜੀਤ ਕੌਰ ਨੇ 89% ਅੰਕ ਹਾਸਲ ਕੀਤੇ ਹਨ।ਮੈਰਿਟ ਵਿੱਚ ਸਥਾਨਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਜੀਤ ਕੌਰ ਨੂੰ ਕਾਲਜ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।

Check Also

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਨਾਰਥ-ਵੈਸਟ ਚੈਪਟਰ ਆਈ.ਏ.ਪੀ.ਐਮ 2024 ਕਾਨਫਰੰਸ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਸ੍ਰੀ …