Monday, September 21, 2026

ਕੌਸਲਰ ਸ਼ੁਕਰਪਾਲ ਸਿੰਘ ਬਟੂਹਾ ਕਾਂਗਰਸ ਦੇ ਸਿਟੀ ਲੌਂਗੋਵਾਲ ਪ੍ਰਧਾਨ ਨਿਯੁੱਕਤ

ਸੰਗਰੂਟ, 25 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਵਾਰਡ ਨੰਬਰ 4 ਤੋਂ ਕੌਂਸਲਰ ਅਤੇ ਨੌਜਵਾਨ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਨੇ ਲੌਂਗੋਵਾਲ ਨਗਰ ਦੇ ਸਿਟੀ ਪ੍ਰਧਾਨ ਨਿਯੁੱਕਤ ਕੀਤਾ ਹੈ।ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੇ ਕਿਹਾ ਕਿ ਉਹ ਆਪਣੀ ਇਸ ਨਿਯੁੱਕਤੀ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਧੰਨਵਾਦੀ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …