ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਪਨ ਢੰਡ ਨੇ ਸੰਧੂ ਕਾਲੋਨੀ ਛੇਹਰਟਾ ਵਿਖੇ ਯੋ ਯੋ ਕੁਲਚਾ ਦੀ
ਦੁਕਾਨ ਦਾ ਉਦਘਾਟਨ ਕੀਤਾ।ਯੋ-ਯੋ ਕੁਲਚਾ ਦੀ ਦੁਕਾਨ ਦੇ ਮਾਲਕ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਪੌਸ਼ਟਿਕ ਭੋਜਨ ਵਜੋਂ ਵੱਖ-ਵੱਖ ਕਿਸਮਾਂ ਦੇ ਕੁੱਲਚੇ ਖੁਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਵਾਦ ਦੇ ਨਾਲ-ਨਾਲ ਸਿਹਤ ਵੀ ਮਿਲ ਸਕੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media