Wednesday, December 6, 2023

ਨਵੇਂ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਮੌਕਾ – ਪ੍ਰਮੋਟਰ ਵਿਕਾਸ ਛੋਟੂ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਕਾਫ਼ੀ ਲੰਬੇ ਸਮੇਂ ਤੋਂ ਪਾਲੀਵੁੱਡ ਇੰਡਸਟਰੀ ਵਿੱਚ ਕਲਾਕਾਰਾਂ ਨੂੰ ਪ੍ਰਮੋਟ ਕਰ ਰਹੇ ਵਿਕਾਸ ਛੋਟੂ ਨੇ ਜਿਥੇ ਕਲਾਕਾਰਾਂ ਦੇ ਬਹੁਤ ਸਾਰੇ ਲਾਇਵ ਸਟੇਜ਼ ਸ਼ੋਅ ਕਰਵਾਏ ਹਨ, ਉਥੇ ਉਨਾਂ ਵਲੋਂ ਆਪਣਾ ਪ੍ਰੋਡਕਸ਼ਨ ਹਾਉਸ ਖੋਲਿਆ ਗਿਆ ਹੈ।ਵਿਕਾਸ ਛੋਟੂ ਨੇ ਕਿਹਾ ਉਨਾਂ ਵਲੋਂ ਨਵੇਂ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਉਹ ਬਹੁਤ ਜਲਦ ਫ਼ਿਲਮਾਂ ਲੈ ਕੇ ਆਉਣਗੇ।ਉਹਨਾਂ ਕਿਹਾ ਕਿ 2011 ਵਿੱਚ ਪਹਿਲੀ ਪੰਜਾਬੀ ਫ਼ਿਲਮ ਦੀ ਪ੍ਰਮੋਸ਼ਨ ਲਈ ਗੁਰੂ ਨਗਰੀ ਅਮ੍ਰਿਤਸਰ ਆਏ ਸਨ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …