Thursday, September 17, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ. ਡੀਜਾਇਨ (ਮਲਟੀਮੀਡਿਆ), ਸਮੈਟਸਰ-ਦੂਜਾ, ਚੋਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …