ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਦੁਰਗਾ ਅਸ਼ਟਮੀ ਦੇ ਮੌਕੇ ਨਿੱਕੀਆਂ ਨਿੱਕੀਆਂ ਕੰਜ਼ਕਾਂ ਦੇ ਚਰਨ ਧੋ ਕੇ ਪੂਜਨ ਕੀਤਾ ਗਿਆ।ਉਨ੍ਹਾਂ ਨੂੰ ਤਿਲਕ ਲਗਾ ਕੇ ਚੁੰਨੀਆਂ, ਫਲ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਾਰੇ ਹੀ ਸਟਾਫ ਨੇ ਇਸ ਪੂਜਨ ਵਿੱਚ ਭਾਗ ਲਿਆ।ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧ ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਂਬਰ ਮੌਜ਼ੂਦ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …