Thursday, September 24, 2026

ਕੈਬਨਿਟ ਮੰਤਰੀ ਈ.ਟੀ.ਓ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀਮਤੀ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ। ਜਿਥੇ ਉਨਾਂ ਨੂੰ ਮੰਦਰ ਕਮੇਟੀ ਵਲੋਂ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਨਾਲ ਸ੍ਰੀਮਤੀ ਸੁਖਬੀਰ ਕੌਰ ਪ੍ਰਧਾਨ ਮਹਿਲਾ ਵਿੰਗ, ਮੈਡਮ ਸ਼ਿਵਾਨੀ ਅਤੇ ਆਪ ਆਗੂ ਸਤਵਿੰਦਰ ਸਿੰਘ ਜੋਹਲ ਵੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …