ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪੁੱਜੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ
ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੀਵਾਨ ਦੇ ਮੈਂਬਰਾਂ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ ਅਤੇ ਅਮਰਦੀਪ ਸਿੰਘ ਨੂੰ ਸਕੂਲ ਦੇ ਮੈਂਬਰ ਇੰਚਾਰਜ਼ ਨਿਯੁੱਕਤ ਕਰਨ ਉਪਰੰਤ ਇੱਕ ਯਾਦਗਾਰੀ ਤਸਵੀਰ ਵਿੱਚ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media