ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਚੇਨਈ ਵਿੱਚ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਸਿਲਵਰ ਮੈਡਲ ਜੇਤੂ ਉਮੀਦਵਾਰ ਰੇਨੂੰ ਤੇ
ਪਲਵਿੰਦਰ ਕੌਰ ਪੱਲਵੀ ਅਤੇ ਬ੍ਰਾਂਜ ਮੈਡਲ ਜੇਤੂ ਵਿਨਾਇਕ ਕੁਮਾਰ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨਾਂ ਦਾ ਸਵਾਗਤ ਕਰਦੇ ਹੋਏ ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media