Wednesday, October 14, 2026

ਪਟਾਕਿਆਂ ਦੀਆਂ ਦੁਕਾਨਾਂ ਦੇ ਡਰਾਅ 12 ਅਕਤੂਬਰ ਨੂੰ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਸਬੰਧੀ ਡਰਾਅ ਜੋ ਕਿ 11 ਅਕਤੂਬਰ 2022 ਨੂੰ ਦਫਤਰ ਡਿਪਟੀ ਕਮਿਸ਼ਨਰ ਵਿਖੇ ਰੱਖਿਆ ਗਿਆ ਸੀ, ਉਹ 11 ਅਕਤੂਬਰ ਦੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਐਲਾਨੇ ਜਾਣ ਕਰਕੇ ਅੱਗੇ ਪਾ ਦਿੱਤਾ ਗਿਆ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਡਰਾਅ 12 ਅਕਤੂਬਰ 2022 ਨੂੰ ਬਾਅਦ ਦੁਪਿਹਰ 2 ਵਜੇ ਦਫਤਰ ਡਿਪਟੀ ਕਮਿਸਨਰ ਦੇ ਮੀਟਿੰਗ ਹਾਲ ਕਮਰਾ ਨੂੰ 168 ਵਿਖੇ ਕੱਢਿਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …