ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਜਿਲ੍ਹਾ ਸੰਗਰੂਰ ਦੇ ਸਿਹਤ ਵਿਭਾਗ ਦੀ ਹੋਈ ਚੋਣ ਵਿਚ ਸਰਬਸੰਮਤੀ ਨਾਲ ਸੰਦੀਪ ਕੁਮਾਰ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਜਿਲ੍ਹਾ ਪ੍ਰਧਾਨ, ਸ੍ਰੀਮਤੀ ਮਨਪ੍ਰੀਤ ਕੌਰ ਕਲਰਕ ਸਿਵਲ ਹਸਪਤਾਲ ਸੰਗਰੂਰ ਨੂੰ ਜਰਨਲ ਸਕੱਤਰ ਅਤੇ ਕੁਲਵਿੰਦਰ ਸਿੰਘ ਕਲਰਕ ਦਫਤਰ ਸਿਵਲ ਸਰਜਨ ਸੰਗਰੂਰ ਨੂੰ ਕੈਸ਼ੀਅਰ ਚੁਣਿਆ ਗਿਆ।ਇਹ ਚੋਣ ਦਫਤਰ ਸਿਵਲ ਸਰਜਨ ਸੰਗਰੂਰ ਵਿਖੇ ਕੀਤੀ ਗਈ ਅਤੇ ਜਿਲ੍ਹਾ ਸੰਗਰੂਰ ਦੇ ਸਾਰੇ ਸਿਹਤ ਵਿਭਾਗ ਕਰਮਚਾਰੀਆਂ ਨੇ ਯੂਨੀਅਨ ਦੀ ਚੋਣ ਵਿੱਚ ਸ਼ਮੂਲ਼ੀਅਤ ਕੀਤੀ ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …