ਭੀਖੀ, 16 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਅੰਡਰ 17 (ਲੜਕੇ) ਬਾਸਕਿਟ ਬਾਲ ਵਿੱਚ ਦੂਜਾ ਅਤੇ ਅੰਡਰ 19 (ਲੜਕੇ) ਕਬੱਡੀ ਟੂਰਨਾਮੈਂਟ ਵਿੱਚ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਕਮੇਟੀ ਪ੍ਰਧਾਨ ਸ਼ਤੀਸ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਬਰਾਂ ਨੇ ਜੇਤੂ ਟੀਮਾਂ ਅਤੇ ਕੋਚ ਭਰਪੂਰ ਸਿੰਘ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …