ਭੀਖੀ, 19 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਬਲਾਕ ਖੇਡਾਂ ਵਿੱਚ ਸਥਾਨਕ ਸਕੂਲ ਦੇ ਵਿਦਿਆਰਥੀ ਸੁਖਮਨ ਸਿੰਘ ਕਲਾਸ ਪੰਜਵੀ ਨੇ 600 ਮੀਟਰ ਰੇਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਖੇਡਾਂ ਵਿੱਚ ਬੱਚੇ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਬਰਾਂ ਨੇ ਬੱਚੇ ਦੇ ਮਾਤਾ-ਪਿਤਾ ਅਤੇ ਬੱਚੇ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …